ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਵਿਰੋਧੀ ਗਤੀਵਿਧੀਆਂ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮਾਜ ਵਿਰੋਧੀ ਅਨਸਰ ਸਿੱਖ ਸ਼ਰਧਾਲੂਆਂ ਦੀਆਂ ਗੱਡੀਆਂ ‘ਤੇ ਨਿਸ਼ਾਨ ਸਾਹਿਬ ਅਤੇ ਸਿੱਖ ਨਾਇਕਾਂ ਦੀਆਂ ਤਸਵੀਰਾਂ ਅਤੇ ਝੰਡੇ ਪਾੜ ਰਹੇ ਹਨ। ਧਾਮੀ ਨੇ ਕਿਹਾ ਕਿ ਹਰ ਨਾਗਰਿਕ ਨੂੰ ਧਾਰਮਿਕ ਯਾਤਰਾ ਦਾ ਅਧਿਕਾਰ ਹੈ।
ਬ੍ਰੇਕਿੰਗ : ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ‘ਚ ਝੰਡੇ ਪਾੜ੍ਹਣ ਦੀ ਘਟਨਾ ਤੇ ਪ੍ਰਗਟਾਈ ਚਿੰਤਾ
RELATED ARTICLES