ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ ਹਨ। ਧਾਮੀ ਨੇ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ 15 ਅਕਤੂਬਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਪਟੀਸ਼ਨ ‘ਤੇ ਸੁਣਵਾਈ ਨਹੀਂ ਕਰੇਗੀ। ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ।
ਬ੍ਰੇਕਿੰਗ : ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਰਾਜੋਆਣਾ ਨਾਲ ਮਿਲਣ ਪੁੱਜੇ ਜੇਲ੍ਹ
RELATED ARTICLES