More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ, 16 ਜ਼ਿਲ੍ਹਿਆਂ ਲਈ ਅਲਰਟ...

    ਬ੍ਰੇਕਿੰਗ: ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ, 16 ਜ਼ਿਲ੍ਹਿਆਂ ਲਈ ਅਲਰਟ ਜਾਰੀ

    ਚੰਡੀਗੜ੍ਹ: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਪਿਆ, ਜਦਕਿ ਮੌਸਮ ਵਿਭਾਗ ਨੇ 16 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਵਿੱਚ ਲਗਾਤਾਰ ਵਰਖਾ ਕਾਰਨ ਸੁਖਨਾ ਝੀਲ ਦਾ ਜਲ ਪੱਧਰ ਵਧ ਗਿਆ ਹੈ। ਪ੍ਰਸ਼ਾਸਨ ਨੇ ਝੀਲ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਸਾਵਧਾਨ ਰਹਿਣ ਅਤੇ ਬੇਲੋੜੀ ਆਵਾਜਾਈ ਤੋਂ ਬਚਣ ਦੀ ਅਪੀਲ ਕੀਤੀ ਹੈ।

    RELATED ARTICLES

    Most Popular

    Recent Comments