ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ 21 ਅਗਸਤ ਨੂੰ ਸੱਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ। ਇਸ ਦੇ ਚਲਦਿਆਂ SGPC ਦੀ ਪਹਿਲਾਂ ਤੋਂ ਨਿਰਧਾਰਤ ਅੰਤਰਿਮ ਕਮੇਟੀ ਦੀ ਮੀਟਿੰਗ ਦੀ ਤਾਰੀਖ ਵੀ ਬਦਲ ਦਿੱਤੀ ਗਈ ਹੈ। ਪੰਜਾਬ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ: ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਨੂੰ SGPC ਦਾ ਸਮਰਥਨ, ਅੰਤਰਿਮ ਕਮੇਟੀ ਮੀਟਿੰਗ ਦੀ ਤਾਰੀਖ ਵੀ ਬਦਲੀ
RELATED ARTICLES


