SGPC ਪ੍ਰਧਾਨ ਹਰਜਿੰਦਰ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਗਿਆਨੀ ਰਘਬੀਰ ਸਿੰਘ ਦੀ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ 72 ਘੰਟਿਆਂ ਵਿੱਚ ਕੋਈ ਸਬੂਤ ਨਾ ਦੇਣ ਕਾਰਨ ਇਹ ਫੈਸਲਾ ਲਿਆ ਗਿਆ। SGPC ਨੇ ਨਿਯਮਾਂ ਦੀ ਅਣਦੇਖੀ ਦੇ ਮਾਮਲੇ ਵਿੱਚ ਜਾਂਚ ਲਈ ਕਮੇਟੀ ਵੀ ਬਣਾਈ ਹੈ।
BREAKING: SGPC ਨੇ ਗਿਆਨੀ ਰਘਬੀਰ ਸਿੰਘ ਖਿਲਾਫ਼ ਲਿਆ ਵੱਡਾ ਐਕਸ਼ਨ, ਹੈੱਡ ਗ੍ਰੰਥੀ ਵਜੋਂ ਸੇਵਾਵਾਂ ਕੀਤੀਆਂ ਖਤਮ
RELATED ARTICLES


