ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਅਹਿਮ ਮੀਟਿੰਗ ਦੌਰਾਨ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ ਹੈ। SGPC ਨੇ ਦੋਸ਼ ਲਾਇਆ ਕਿ ਆਤਿਸ਼ੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ‘ਆਪ’ ਨੇ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਹੁਣ ਇਸ ਮਾਮਲੇ ਵਿੱਚ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ : ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ SGPC, ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਗਾਇਆ ਦੋਸ਼
RELATED ARTICLES


