More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਸ਼ਮਸ਼ੇਰ ਸਿੰਘ ਦੂਲੋ ਖੁੱਲ੍ਹ ਕੇ ਰਾਜਾ...

    ਬ੍ਰੇਕਿੰਗ: ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਸ਼ਮਸ਼ੇਰ ਸਿੰਘ ਦੂਲੋ ਖੁੱਲ੍ਹ ਕੇ ਰਾਜਾ ਵੜਿੰਗ ਦੇ ਹੱਕ ‘ਚ ਆਏ

    ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਹੋਰ ਤੇਜ਼ ਹੋ ਗਈ ਹੈ। ਸਮਾਣਾ ਵਿੱਚ ਹੋਏ ਇੱਕ ਸਮਾਗਮ ਦੌਰਾਨ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਤੋਂ ਬਾਅਦ ਵਿਵਾਦ ਹੋਰ ਗਹਿਰਾ ਗਿਆ ਹੈ। ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਵੀ ਖੁੱਲ੍ਹ ਕੇ ਰਾਜਾ ਵੜਿੰਗ ਦੇ ਸਮਰਥਨ ਵਿੱਚ ਆ ਗਏ ਹਨ।

    RELATED ARTICLES

    Most Popular

    Recent Comments