ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸ਼ੀਤਲ ਅੰਗੁਰਾਲ ਨੇ ਲਾਈਵ ਹੋ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵੱਡੇ ਇਲਜ਼ਾਮ ਲਗਾਏ ਹਨ। ਅੰਗੁਰਾਲ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਲੰਧਰ ਸ਼ਹਿਰ ਤੋਂ ‘ਆਪ’ ਵਿਧਾਇਕ ਨੇ ਹੁਣ ਤੱਕ 100 ਕਰੋੜ ਰੁਪਏ ਤੋਂ ਵੱਧ ਦਾ ਗਬਨ ਕੀਤਾ ਹੈ। ਕਿਹਾ ਉਹ ਖੁਦ ਮੁੱਖ ਮੰਤਰੀ ਨੂੰ ਮਿਲ ਕੇ ਇਸ ਦਾ ਖੁਲਾਸਾ ਕਰਨਗੇ।
ਬ੍ਰੇਕਿੰਗ: ਸ਼ੀਤਲ ਅੰਗੁਰਾਲ ਨੇ ਆਪ ਵਿਧਾਇਕ ਤੇ ਲਗਾਏ ਵੱਡੇ ਇਲਜ਼ਾਮ
RELATED ARTICLES