HomePunjabi NewsLiberal Breakingਬ੍ਰੇਕਿੰਗ: ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਵਾਪਸ ਲਿਆ

ਬ੍ਰੇਕਿੰਗ: ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਵਾਪਸ ਲਿਆ

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਤੌਰ ਤੇ ਅਸਤੀਫਾ ਦਿੱਤਾ ਸੀ ਪਰ ਵੋਟਾਂ ਤੋਂ ਤੁਰੰਤ ਬਾਅਦ ਉਸਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ ਅਤੇ ਇਹ ਦਲੀਲ ਦਿੱਤੀ ਹੈ ਕਿ ਜੇਕਰ ਉਹ ਅਸਤੀਫਾ ਦਿੰਦੇ ਹਨ ਤਾਂ ਦੁਬਾਰਾ ਚੋਣਾਂ ਹੋਣਗੀਆਂ ਜਿਸ ਨਾਲ ਸਰਕਾਰ ਦੇ ਚੋਣ ਖਰਚੇ ਵਧ ਜਾਣੇ ਸਨ। ਇਸ ਕਾਰਨ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ।

RELATED ARTICLES

Most Popular

Recent Comments