ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਫਿਲਮ ਨਿਰਮਾਤਾ ਰਾਜ ਕੁੰਦਰਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਉਹ ਐਤਵਾਰ ਨੂੰ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਇੱਕਜੁੱਟ ਹੋ ਕੇ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ।
ਬ੍ਰੇਕਿੰਗ : ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਏ ਅੱਗੇ
RELATED ARTICLES