More
    HomePunjabi NewsLiberal Breakingਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

    ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

    ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਪਹਿਲੀ ਸੂਚੀ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਈਮਾਨ ਸਿੰਘ ਮਾਨ, ਪਟਿਆਲਾ ਦਿਹਾਤੀ ਤੋਂ ਪ੍ਰੋ. ਮਹਿੰਦਰਪਾਲ ਸਿੰਘ, ਰੋਪੜ ਤੋਂ ਕੁਲਦੀਪ ਸਿੰਘ ਭਾਗੋਵਾਲ ਸਮੇਤ ਕਈ ਹੋਰ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

    RELATED ARTICLES

    Most Popular

    Recent Comments