HomePunjabi NewsLiberal Breakingਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 2027 ਵਿੱਚ ਕਰ ਸਕਦੇ ਹਨ...

ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 2027 ਵਿੱਚ ਕਰ ਸਕਦੇ ਹਨ ਗੱਠਜੋੜ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਇਕੱਠੇ ਲੜ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਇੱਕ ਬਿਆਨ ਨੇ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਦੀ ਸੰਭਾਵਨਾ ਨੂੰ ਜ਼ਰੂਰ ਮਜ਼ਬੂਤ ਕਰ ਦਿੱਤਾ ਹੈ।

RELATED ARTICLES

Most Popular

Recent Comments