ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦੇ ਹੋਏ ਅਹੁਦੇਦਾਰਾਂ ਅਤੇ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ
RELATED ARTICLES