ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੱਡਾ ਫੇਰਬਦਲ ਕਰਦਿਆਂ 15 ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਹਨ। ਇਨ੍ਹਾਂ ਆਗੂਆਂ ਵਿੱਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਅਤੇ ਜੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀ ਨੰਗਲ ਸ਼ਾਮਲ ਹਨ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ 15 ਸੀਨੀਅਰ ਮੀਤ ਪ੍ਰਧਾਨ ਕੀਤੇ ਨਿਯੁਕਤ
RELATED ARTICLES