ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਲਗਾਏ ਹਨ । ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਨਵ-ਨਿਯੁਕਤ ਹਲਕਾ ਇੰਚਾਰਜਾਂ ਅਤੇ ਬਾਕੀ ਅਹੁਦੇਦਾਰ ਸਹਿਬਾਨ ਜਿਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਹਨਾਂ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ ਦਿੰਦਾ ਹਾਂ। ਮੈਨੂੰ ਪੂਰਾ ਭਰੋਸਾ ਹੈ ਕਿ ਸਾਰੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਸਮਰੱਥਾ ਅਤੇ ਤਨਦੇਹੀ ਦੇ ਨਾਲ ਨਿਭਾਉਣਗੇ ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਨਿਯੁਕਤ ਕੀਤੇ ਨਵੇਂ ਹਲਕਾ ਇੰਚਾਰਜ
RELATED ARTICLES


