HomePunjabi NewsLiberal Breakingਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ ਕੀਤੇ ਨਿਯੁਕਤ

ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ ਕੀਤੇ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤੇ ਹਨ। ਅੰਮ੍ਰਿਤਸਰ ਤੋਂ ਬਿਕਰਮ ਸਿੰਘ ਮਜੀਠੀਆ ਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਕੀਤਾ ਨਿਯੁਕਤ। ਫਗਵਾੜਾ ਤੋਂ ਬਲਦੇਵ ਸਿੰਘ ਖਹਿਰਾ, ਜਲੰਧਰ ਤੋਂ ਹਰੀਸ਼ ਰਾਏ ਢਾਂਡਾ, ਲੁਧਿਆਣਾ ਤੋਂ ਮਨਤਾਰ ਸਿੰਘ ਬਰਾੜ ਤੇ ਐੱਸ.ਆਰ. ਕਲੇਰ ਤੇ ਪਟਿਆਲਾ ਤੋਂ ਐਨ. ਕੇ. ਸ਼ਰਮਾ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਨਿਯੁਕਤ ਕੀਤਾ ਗਿਆ ਹੈ।

RELATED ARTICLES

Most Popular

Recent Comments