ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਲੈਂਡ ਪੂਲਿੰਗ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ ਦੀ ਸਾਂਝੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਇਸ ਦੇ ਨਾਲ ਹੀ ਪਾਰਟੀ ਨੇ 18 ਜਨਰਲ ਸਕੱਤਰਾਂ ਦੀ ਨਿਯੁਕਤੀ ਵੀ ਕੀਤੀ ਹੈ,
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਲੈਂਡ ਪੂਲਿੰਗ ਨੀਤੀ ਖਿਲਾਫ਼ ਬੁਲਾਈ ਮੀਟਿੰਗ
RELATED ARTICLES


