ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਕਰਨਗੇ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਕੀਤੀ ਜਾ ਰਹੀ ਹੈ। ਪਾਰਟੀ ਦੀ ਨਵ-ਨਿਯੁਕਤ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਈ ਗਈ ਹੈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ
RELATED ARTICLES