ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੱਜ ਦਰਬਾਰ ਸਾਹਿਬ ਵਿਖੇ ਗਿਆਨੀ ਰਘਵੀਰ ਸਿੰਘ ਨੂੰ ਮਿਲਿਆ । ਇਸ ਮੌਕੇ ਵਫਦ ਵੱਲੋਂ ਕੁਝ ਕਾਗਜ਼ਾਤ ਵੀ ਸੌਂਪੇ ਗਏ। ਇਸਦੀ ਜਾਣਕਾਰੀ ਦਿੰਦੇ ਹੋਏ ਦਿਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਉਹਨਾਂ ਨੂੰ ਕਿਹਾ ਗਿਆ ਹੈ ਕਿ ਤਿੰਨ ਦਸੰਬਰ ਨੂੰ ਲੈ ਗਏ ਫੈਸਲੇ ਜਲਦ ਲਾਗੂ ਕੀਤੇ ਜਾਣ ਪਰ ਵਫਦ ਵੱਲੋਂ ਅਜੇ ਇਸ ਦੇ ਲਈ ਕੁਝ ਸਮਾਂ ਮੰਗਿਆ ਗਿਆ ਹੈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦਾ ਵਫਦ ਪਹੁੰਚਿਆ ਸ਼੍ਰੀ ਅਕਾਲ ਤਖਤ ਸਾਹਿਬ
RELATED ARTICLES