ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਵਫ਼ਦ ਨਵੀਂ ਨਾਭਾ ਜੇਲ੍ਹ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਮਿਲਣਗੇ। ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਦਾ ਇੱਕ ਵਫ਼ਦ ਨਵੀਂ ਨਾਭਾ ਜੇਲ੍ਹ ਜਾ ਰਿਹਾ ਹੈ। ਵਫ਼ਦ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਹੋਣਗੇ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਕਰੇਗਾ ਮੁਲਾਕ਼ਾਤ
RELATED ARTICLES