ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ‘ਤੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ ।ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਾਂਝੀ ਕੀਤੀ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ‘ਚ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਕੱਢਿਆ ਬਾਹਰ
RELATED ARTICLES