ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ Joint Secretary ਰੂਪ ਕੌਰ ਸੰਧੂ ਨੂੰ ਮੁਢਲੀ ਮੈਂਬਰਸ਼ਿਪ ਤੋਂ ਬਾਹਰ ਕਰ ਦਿੱਤਾ ਹੈ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਗਲਤ ਆਚਰਣ ਦੇ ਦੋਸ਼ਾਂ ਤਹਿਤ ਕੀਤੀ ਗਈ। ਰੂਪ ਕੌਰ ਵੱਲੋਂ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਸਮੇਤ ਹੋਰ ਮਾਮਲੇ ਸਾਹਮਣੇ ਲਿਆਉਣ ਦੇ ਦਾਅਵੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਬਾਹਰ
RELATED ARTICLES


