ਸ਼੍ਰੋਮਣੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਤੇਜ਼ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਐਲਾਨ ਕੀਤਾ ਕਿ ਭਲਕੇ 5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਵੰਡੀਆਂ ਜਾਣਗੀਆਂ। ਹੁਣ ਤੱਕ 35 ਲੱਖ ਮੈਂਬਰ ਬਣ ਚੁੱਕੇ ਹਨ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ 20 ਫਰਵਰੀ ਤੱਕ ਭਰਤੀ ਮੁਹਿੰਮ ਪੂਰੀ ਕਰਨ ਦੀ ਅਪੀਲ ਕੀਤੀ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਮੈਂਬਰਸ਼ਿਪ ਮੁਹਿੰਮ ਕੀਤੀ ਤੇਜ਼
RELATED ARTICLES