HomePunjabi NewsLiberal Breakingਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਮੈਂਬਰਸ਼ਿਪ ਮੁਹਿੰਮ ਕੀਤੀ ਤੇਜ਼

ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਮੈਂਬਰਸ਼ਿਪ ਮੁਹਿੰਮ ਕੀਤੀ ਤੇਜ਼

ਸ਼੍ਰੋਮਣੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਤੇਜ਼ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਐਲਾਨ ਕੀਤਾ ਕਿ ਭਲਕੇ 5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਵੰਡੀਆਂ ਜਾਣਗੀਆਂ। ਹੁਣ ਤੱਕ 35 ਲੱਖ ਮੈਂਬਰ ਬਣ ਚੁੱਕੇ ਹਨ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ 20 ਫਰਵਰੀ ਤੱਕ ਭਰਤੀ ਮੁਹਿੰਮ ਪੂਰੀ ਕਰਨ ਦੀ ਅਪੀਲ ਕੀਤੀ।

RELATED ARTICLES

Most Popular

Recent Comments