ਲੁਧਿਆਣਾ 07 ਅਕਤੂਬਰ: ਨਗਰ ਨਿਗਮ ਵਿੱਚ 1208 ਆਊਟਸੋਰਸ ਸਫਾਈ ਮੁਲਾਜ਼ਮਾਂ ਦੀ ਪੱਕੀ ਭਰਤੀ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਨੇ ਮੇਅਰ ਦੇ ਕੈਂਪ ਹਾਊਸ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਭਰਤੀ ਪ੍ਰਕਿਰਿਆ ਨਾਲ ਸਬੰਧਤ ਸਮੁੱਚਾ ਰਿਕਾਰਡ ਜਨਤਕ ਕਰਨ ਦੀ ਮੰਗ ਕੀਤੀ। ਪੁਲੀਸ ਨੇ ਭਾਜਪਾ ਆਗੂਆਂ ਨੂੰ ਮੇਅਰ ਦੇ ਦਫ਼ਤਰ ਵੱਲ ਜਾਣ ਤੋਂ ਰੋਕਿਆ। ਮਾਮਲਾ ਸਿਆਸੀ ਤੌਰ ’ਤੇ ਗਰਮਾਇਆ ਹੋਇਆ ਹੈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਘਰ ਘਰ ਰਾਬਤਾ ਮੁਹਿੰਮ ਸ਼ੁਰੂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਦੀ ਕੀਤੀ ਪਹਿਲ
RELATED ARTICLES


