ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਏਅਰਲਾਈਨ ਕੰਪਨੀਆਂ ਨੂੰ ਅਪੀਲ ਕੀਤੀ ਹੈ । ਉਹਨਾਂ ਕਿਹਾ ਕਿ ਦੁੱਖ ਦੀ ਇਸ ਘੜੀ ਦੇ ਵਿੱਚ ਲੋਕਾਂ ਦਾ ਸਾਥ ਦੇਣ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਨਾ ਛੱਡਣ। ਦੱਸ ਦਈਏ ਕਿ ਪਹਿਲਗਾਮ ਵਿੱਚ ਹੋਏ ਹਮਲੇ ਤੋਂ ਬਾਅਦ ਕਈ ਏਅਰਲਾਈਨਸ ਕੰਪਨੀਆਂ ਨੇ ਆਪਣੇ ਟਿਕਟਾਂ ਦੇ ਰੇਟ ਵਧਾ ਦਿੱਤੇ ਹਨ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਏਅਰਲਾਈਨਜ ਕੰਪਨੀਆਂ ਨੂੰ ਕੀਤੀ ਅਪੀਲ
RELATED ARTICLES


