ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਤੋਂ ਤਨਖਾਹੀਆ ਐਲਾਨਿਆ ਗਿਆ ਹੈ। ਇਹ ਹੁਕਮ ਸ਼ਨੀਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਜਾਰੀ ਕੀਤਾ ਗਿਆ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਸੁਖਬੀਰ ਬਾਦਲ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਦੋ ਵਾਰ ਤਲਬ ਕੀਤਾ ਗਿਆ ਸੀ, ਪਰ ਉਹ ਉੱਥੇ ਨਹੀਂ ਪਹੁੰਚੇ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ
RELATED ARTICLES