ਮਜੀਠੀਆ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ, ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਆਪਣੇ ਸਮਰਥਕਾਂ ਨਾਲ ਮੋਹਾਲੀ ਪਹੁੰਚੇ। ਉਨ੍ਹਾਂ ਨੂੰ ਅਦਾਲਤ ਵੱਲ ਆਉਂਦੇ ਦੇਖ ਕੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਸੁਖਬੀਰ ਬਾਦਲ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ
RELATED ARTICLES