ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਬੀਬੀ ਹਰਗੋਬਿੰਦ ਕੌਰ ਨਾਲ ਵਿਚਾਰ-ਵਟਾਂਦਰੇ ਮਗਰੋਂ ਇਸ ਨੂੰ ਪ੍ਰਵਾਨਗੀ ਦਿੱਤੀ। ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਸੂਚੀ ਵਿੱਚ 10 ਸੀਨੀਅਰ ਮੀਤ ਪ੍ਰਧਾਨ ਅਤੇ 14 ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਹਨ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਇਸਤਰੀ ਅਕਾਲੀ ਦਲ ਦੀ ਪਹਿਲੀ ਸੂਚੀ; 10 ਸੀਨੀਅਰ ਮੀਤ ਪ੍ਰਧਾਨ ਤੇ 14 ਮੀਤ ਪ੍ਰਧਾਨ ਨਿਯੁਕਤ
RELATED ARTICLES


