ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 29 ਜੁਲਾਈ ਨੂੰ ਪਾਰਟੀ ਦੀਆਂ ਤਿੰਨ ਮਹੱਤਵਪੂਰਨ ਮੀਟਿੰਗਾਂ ਬੁਲਾਈਆਂ ਹਨ, ਜੋ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੀਆਂ। ਇਹ ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਮੀਟਿੰਗ ਹੋਵੇਗੀ, ਫਿਰ ਦੁਪਹਿਰ 2 ਵਜੇ ਵਰਕਿੰਗ ਕਮੇਟੀ ਅਤੇ ਅੰਤ ਵਿੱਚ ਸ਼ਾਮ 4 ਵਜੇ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ।
ਬ੍ਰੇਕਿੰਗ : 29 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਕਰੇਗਾ 3 ਅਹਿਮ ਮੀਟਿੰਗਾਂ
RELATED ARTICLES


