ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ ਇਸ ਬੈਠਕ ਦੇ ਵਿੱਚ ਲੀਡਰਸ਼ਿਪ ਮੌਜੂਦ ਰਹੇਗੀ। ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਪੱਛਮੀ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਕਰ ਸਕਦਾ ਹੈ। ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਜਾਣਕਾਰੀ ਦਿੰਦੀਆ ਦੱਸਿਆ ਕਿ ਲੁਧਿਆਣਾ ਪੱਛਮੀ ਚੋਣਾਂ ਤੇ ਰਣਨੀਤੀ ਬਾਰੇ ਵੀ ਵਿਚਾਰ ਕੀਤਾ ਜਾਵੇਗਾ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ ਮੀਟਿੰਗ
RELATED ARTICLES


