HomePunjabi NewsLiberal Breakingਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ 1 ਸਤੰਬਰ ਨੂੰ ਮੋਗਾ ਵਿੱਚ ਕਰੇਗਾ ਫਤਿਹ...

ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ 1 ਸਤੰਬਰ ਨੂੰ ਮੋਗਾ ਵਿੱਚ ਕਰੇਗਾ ਫਤਿਹ ਰੈਲੀ ਦਾ ਆਯੋਜਨ

ਸ਼੍ਰੋਮਣੀ ਅਕਾਲੀ ਦਲ 1 ਸਤੰਬਰ ਨੂੰ ਮੋਗਾ ਵਿੱਚ ਫਤਿਹ ਰੈਲੀ ਦਾ ਆਯੋਜਨ ਕਰੇਗਾ। ਇਹ ਰੈਲੀ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦੀ ਯਾਦ ਵਿੱਚ ਕੀਤੀ ਜਾਵੇਗੀ। ਇਸ ਰੈਲੀ ਦਾ ਐਲਾਨ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਨੇ ਕੀਤਾ ਸੀ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਪਰ ਹੁਣ ਮੋਹਾਲੀ ਮੋਰਚਾ ਰੱਦ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments