ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਐਲਾਨ ਕੀਤਾ ਹੈ । ਸੁਖਦੇਵ ਸਿੰਘ ਢੀਂਡਸਾ ਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਜਿਸ ਦਾ ਕੀ ਉਹਨਾਂ ਨੇ ਅੱਜ ਐਲਾਨ ਕਰ ਦਿੱਤਾ ਹੈ। ਇਸ ਫੈਸਲੇ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ ਕਿਉਂਕਿ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਬਿਲਕੁਲ ਨਜ਼ਦੀਕ ਹਨ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਲਿਆ ਸਿਆਸਤ ਤੋਂ ਸੰਨਿਆਸ
RELATED ARTICLES