ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਹ ਸਵਾਲ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਉਠਾਏ। ਦਿੱਲੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਵੱਲੋਂ ਮੰਗਲਵਾਰ ਤੋਂ ਜੋ ਭਰਤੀ ਦਾ ਕੰਮ ਸ਼ੁਰੂ ਕੀਤਾ ਜਾਣਾ ਹੈ, ਉਹ ਗਲਤ ਹੈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਐਸਜੀਪੀਸੀ ਦੀ ਭਰਤੀ ਕਮੇਟੀ ਤੇ ਚੁੱਕੇ ਸਵਾਲ
RELATED ARTICLES


