ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਪਾਰਟੀ ਵਿੱਚ ਅਸਤੀਫਿਆਂ ਦਾ ਦੌਰ ਜਾਰੀ ਹੈ। ਅੰਮ੍ਰਿਤਸਰ ਤੋਂ ਪਾਰਟੀ ਆਗੂ ਅਨਿਲ ਜੋਸ਼ੀ ਨੇ ਵੀ ਅਸਤੀਫਾ ਦੇ ਦਿੱਤਾ ਹੈ। ਜੋਸ਼ੀ 2022 ਚੋਣਾਂ ਵਿੱਚ ਅਕਾਲੀ ਦਲ ਵੱਲੋਂ ਚੋਣ ਲੜੇ ਸਨ। ਇਸ ਦੇ ਨਾਲ ਪਾਰਟੀ ਅੰਦਰ ਅਸਥਿਰਤਾ ਵੱਧ ਰਹੀ ਹੈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਆਗੂ ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ
RELATED ARTICLES