ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਮਰੀਨ ਹਾਲ ਵਿਖੇ ਸਵੇਰੇ 11 ਵਜੇ ਸ਼ੁਰੂ ਹੋਣੀ ਸੀ ਪਰ ਸਮੇਂ ਵਿੱਚ ਥੋੜ੍ਹਾ ਬਦਲਾਅ ਕੀਤਾ ਗਿਆ ਹੈ। ਇਹ ਮੀਟਿੰਗ ਜਲਦੀ ਹੀ ਸ਼ੁਰੂ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।
ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅੱਜ
RELATED ARTICLES