ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 7 ਮਾਰਚ ਨੂੰ ਹੋਵੇਗੀ, ਜਿਸ ਵਿੱਚ ਆਉਣ ਵਾਲੇ ਬਜਟ ਸੰਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ SGPC ਦੇ ਕੰਮਕਾਜ ਅਤੇ ਹੋਰ ਮੁੱਖ ਮਾਮਲਿਆਂ ‘ਤੇ ਵੀ ਗਲਬਾਤ ਹੋਵੇਗੀ।
ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 7 ਮਾਰਚ ਨੂੰ
RELATED ARTICLES