ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਹੱਡੀਆਂ ਦੇ ਕੈਂਸਰ ਤੋਂ ਪੀੜਿਤ ਸਨ। ਪਿਛਲੇ ਕੁਝ ਸਮੇਂ ਤੋਂ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਜਾਣਕਾਰੀ ਦੇ ਮੁਤਾਬਿਕ ਬੀਤੀ ਰਾਤ ਉਹਨਾਂ ਨੇ ਆਪਣੇ ਆਖਰੀ ਸਵਾਸ ਲਏ। ਉਹਨਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਉਹਨਾਂ ਦੇ ਆਉਣ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦਾ ਦੇਹਾਂਤ
RELATED ARTICLES