ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਅੱਜ ਸੁਖਬੀਰ ਬਾਦਲ ਹੁਸ਼ਿਆਰਪੁਰ ਸਥਿਤ ਧਾਮੀ ਦੀ ਰਿਹਾਇਸ਼ ਤੇ ਪਹੁੰਚੇ ਸਨ ਤੇ ਉਹਨਾਂ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਸੀ ਇਸ ਤੋਂ ਬਾਅਦ ਧਾਮੀ ਵੱਲੋਂ ਅਸਤੀਫਾ ਵਾਪਸ ਲੈ ਲਿਆ ਗਿਆ ਹੈ। ਧਾਮੀ ਨੇ 17 ਫਰਵਰੀ ਨੂੰ ਆਪਣਾ ਅਸਤੀਫਾ ਦਿੱਤਾ ਸੀ
ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫਾ ਲਿਆ ਵਾਪਸ
RELATED ARTICLES