ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰੰਗ ਕਮੇਟੀ ਦੀ ਮੀਟਿੰਗ ਅੱਜ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ । ਮੀਟਿੰਗ ਦੌਰਾਨ ਵੱਖ-ਵੱਖ ਪੰਥਕ ਮੁੱਦਿਆਂ ਤੇ ਚਰਚਾ ਹੋਵੇਗੀ । ਜਾਣਕਾਰੀ ਦੇ ਮੁਤਾਬਿਕ ਇਸ ਮੀਟਿੰਗ ਦੇ ਵਿੱਚ ਪੰਥ ਨਾਲ ਜੁੜੇ ਹੋਰ ਮਸਲਿਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ ਅਤੇ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ
RELATED ARTICLES