ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਦੀ ਬੂਟਾ ਮੰਡੀ ਸਥਿਤ ਸਤਿਗੁਰੂ ਰਵਿਦਾਸ ਧਾਮ ਵਿਖੇ ਮੇਲਾ ਸ਼ੁਰੂ ਹੋ ਗਿਆ ਹੈ। ਇਸ ਦੇ ਸਬੰਧ ਵਿੱਚ ਅੱਜ ਮੰਗਲਵਾਰ ਨੂੰ ਪੂਰੇ ਜਲੰਧਰ ਸ਼ਹਿਰ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਕੱਢੀ ਜਾਵੇਗੀ। ਜਲੰਧਰ ਸਿਟੀ ਪੁਲਸ ਨੇ ਸ਼ੋਭਾ ਯਾਤਰਾ ਨੂੰ ਲੈ ਕੇ ਕਈ ਪੁਆਇੰਟਾਂ ਤੋਂ ਟਰੈਫਿਕ ਡਾਇਵਰਟ ਕਰ ਦਿੱਤੀ ਹੈ।
ਬ੍ਰੇਕਿੰਗ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਅੱਜ
RELATED ARTICLES