ਪੰਜਾਬ ਸਰਕਾਰ ਅੱਜ ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਦੇ ਗਲਿਆਰੇ ਨੂੰ ਪਵਿੱਤਰ ਖੇਤਰ ਐਲਾਨੇਗੀ। ਵਿਧਾਨ ਸਭਾ ਦੇ ਸੈਸ਼ਨ ਵਿੱਚ ਇਸ ਸਬੰਧੀ ਮਤਾ ਪਾਸ ਕੀਤਾ ਜਾਵੇਗਾ। ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ਮੌਕੇ ਇਹ ਵੱਡਾ ਫੈਸਲਾ ਲਿਆ ਜਾ ਰਿਹਾ ਹੈ। ਆਨੰਦਪੁਰ ਸਾਹਿਬ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ।
ਬ੍ਰੇਕਿੰਗ : ਸ਼੍ਰੀ ਅਨੰਦਪੁਰ ਸਾਹਿਬ ਨੂੰ ਦਿੱਤਾ ਜਾਵੇਗਾ ਪਵਿੱਤਰ ਸ਼ਹਿਰ ਦਾ ਦਰਜਾ
RELATED ARTICLES


