HomePunjabi NewsLiberal Breakingਬ੍ਰੇਕਿੰਗ : ਸ਼੍ਰੀ ਅਨੰਦਪੁਰ ਸਾਹਿਬ ਨੂੰ ਦਿੱਤਾ ਜਾਵੇਗਾ ਪਵਿੱਤਰ ਸ਼ਹਿਰ ਦਾ ਦਰਜਾ

ਬ੍ਰੇਕਿੰਗ : ਸ਼੍ਰੀ ਅਨੰਦਪੁਰ ਸਾਹਿਬ ਨੂੰ ਦਿੱਤਾ ਜਾਵੇਗਾ ਪਵਿੱਤਰ ਸ਼ਹਿਰ ਦਾ ਦਰਜਾ

ਪੰਜਾਬ ਸਰਕਾਰ ਅੱਜ ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਦੇ ਗਲਿਆਰੇ ਨੂੰ ਪਵਿੱਤਰ ਖੇਤਰ ਐਲਾਨੇਗੀ। ਵਿਧਾਨ ਸਭਾ ਦੇ ਸੈਸ਼ਨ ਵਿੱਚ ਇਸ ਸਬੰਧੀ ਮਤਾ ਪਾਸ ਕੀਤਾ ਜਾਵੇਗਾ। ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ਮੌਕੇ ਇਹ ਵੱਡਾ ਫੈਸਲਾ ਲਿਆ ਜਾ ਰਿਹਾ ਹੈ। ਆਨੰਦਪੁਰ ਸਾਹਿਬ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ।

RELATED ARTICLES

Most Popular

Recent Comments