More
    HomePunjabi NewsLiberal Breakingਬ੍ਰੇਕਿੰਗ : ਸ਼੍ਰੌਮਣੀ ਅਕਾਲੀ ਦਲ ਨੇ ਸੁੱਖਦੇਵ ਸਿੰਘ ਢੀਂਢਸਾ ਨੂੰ ਪਾਰਟੀ ਤੋਂ...

    ਬ੍ਰੇਕਿੰਗ : ਸ਼੍ਰੌਮਣੀ ਅਕਾਲੀ ਦਲ ਨੇ ਸੁੱਖਦੇਵ ਸਿੰਘ ਢੀਂਢਸਾ ਨੂੰ ਪਾਰਟੀ ਤੋਂ ਕੱਢਿਆ ਬਾਹਰ

    ਸ਼੍ਰੋਮਣੀ ਅਕਾਲੀ ਦਲ ਦਾ ਵਿਵਾਦ ਹੌਲੀ ਹੌਲੀ ਵੱਧਦਾ ਜਾ ਰਿਹਾ ਹੈ। ਬਾਗੀ ਧੜੇ ਦੇ ਅੱਠ ਆਗੂਆਂ ਨੂੰ ਪਾਰਟੀ ਚੋਂ ਬਾਹਰ ਕੱਢਣ ਤੋਂ ਬਾਅਦ ਸੁਖਦੇਵ ਸਿੰਘ ਢੀਂਢਸਾ ਦੀ ਇਸ ਵਿਵਾਦ ਵਿੱਚ ਐਂਟਰੀ ਹੋਈ ਸੀ । ਪਰ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਢਸਾ ਨੂੰ ਵੀ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ ।

    RELATED ARTICLES

    Most Popular

    Recent Comments