ਮਸ਼ਹੂਰ ਗਾਇਕ ਅਤੇ ਰਾਜਨੀਤਿਕ ਹਸਤੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਦਿਹਾਂਤ ਤੋਂ ਬਾਅਦ ਅੱਜ ਉਹਨਾਂ ਦੀ ਰਿਹਾਇਸ਼ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਹੁੰਚੇ । ਬਲਕੌਰ ਸਿੰਘ ਨੇ ਹੰਸਰਾਜ ਹੰਸ ਦੇ ਪਰਿਵਾਰ ਨਾਲ ਬੈਠ ਕੇ ਦੁੱਖ ਸਾਂਝਾ ਕੀਤਾ। ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀਆਂ ਕੀਤੀਆਂ ਗਈਆਂ ਹਨ ।
ਬ੍ਰੇਕਿੰਗ: ਹੰਸ ਰਾਜ ਹੰਸ ਦੀ ਪਤਨੀ ਦਾ ਅਫ਼ਸੋਸ ਕਰਨ ਪਹੁੰਚੇ ਸਿੱਧੂ ਮੂਸੇ ਵਾਲਾ ਦੇ ਪਿਤਾ
RELATED ARTICLES