HomePunjabi NewsLiberal Breakingਬ੍ਰੇਕਿੰਗ: ਹੰਸ ਰਾਜ ਹੰਸ ਦੀ ਪਤਨੀ ਦਾ ਅਫ਼ਸੋਸ ਕਰਨ ਪਹੁੰਚੇ ਸਿੱਧੂ ਮੂਸੇ...

ਬ੍ਰੇਕਿੰਗ: ਹੰਸ ਰਾਜ ਹੰਸ ਦੀ ਪਤਨੀ ਦਾ ਅਫ਼ਸੋਸ ਕਰਨ ਪਹੁੰਚੇ ਸਿੱਧੂ ਮੂਸੇ ਵਾਲਾ ਦੇ ਪਿਤਾ

ਮਸ਼ਹੂਰ ਗਾਇਕ ਅਤੇ ਰਾਜਨੀਤਿਕ ਹਸਤੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਦਿਹਾਂਤ ਤੋਂ ਬਾਅਦ ਅੱਜ ਉਹਨਾਂ ਦੀ ਰਿਹਾਇਸ਼ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਹੁੰਚੇ । ਬਲਕੌਰ ਸਿੰਘ ਨੇ ਹੰਸਰਾਜ ਹੰਸ ਦੇ ਪਰਿਵਾਰ ਨਾਲ ਬੈਠ ਕੇ ਦੁੱਖ ਸਾਂਝਾ ਕੀਤਾ। ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀਆਂ ਕੀਤੀਆਂ ਗਈਆਂ ਹਨ ।

RELATED ARTICLES

Most Popular

Recent Comments