ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਗਲੋਬਲ ਕ੍ਰਿਸ਼ਚਨ ਐਕਸ਼ਨ ਕਮੇਟੀ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਬੀਤੇ ਦਿਨੀਂ ਕਮੇਟੀ ਵੱਲੋਂ ਮਾਤਾ ਚਰਨ ਕੌਰ ਅਤੇ ਭਾਨਾ ਸਿੱਧੂ ਦਾ ਪੁਤਲਾ ਸਾੜਿਆ ਗਿਆ ਸੀ। ਇਸ ਕਾਰਵਾਈ ਦੇ ਵਿਰੋਧ ਵਿੱਚ ਮਾਤਾ ਚਰਨ ਕੌਰ ਨੇ ਕਮੇਟੀ ਤੋਂ ਅਖ਼ਬਾਰ ਵਿੱਚ ਲਿਖਤੀ ਮੁਆਫ਼ੀ ਅਤੇ 10 ਲੱਖ ਰੁਪਏ ਹਰਜਾਨੇ ਦੀ ਮੰਗ ਕੀਤੀ ਹੈ।
ਬ੍ਰੇਕਿੰਗ : ਸਿੱਧੂ ਮੂਸੇ ਵਾਲਾ ਦੀ ਮਾਤਾ ਚਰਨ ਕੌਰ ਨੇ ਗਲੋਬਲ ਕ੍ਰਿਸ਼ਚਨ ਐਕਸ਼ਨ ਕਮੇਟੀ ਨੂੰ ਭੇਜਿਆ ਨੋਟਿਸ
RELATED ARTICLES


