ਮਾਨਸਾ ਦੀ ਅਦਾਲਤ ਵਿੱਚ ਸੋਮਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ਅਤੇ ਕਤਲ ‘ਤੇ ਬਣੀ ਬੀਬੀਸੀ ਦਸਤਾਵੇਜ਼ੀ ‘ਦ ਕਿਲਿੰਗ ਕਾਲ’ ਸਬੰਧੀ ਉਸਦੇ ਪਿਤਾ ਬਲਕੌਰ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਹੋਈ। ਹਾਲਾਂਕਿ, ਬਲਕੌਰ ਸਿੰਘ ਵੱਲੋਂ ਬੀਬੀਸੀ ਦੇ ਇਤਰਾਜ਼ਾਂ ਦਾ ਜਵਾਬ ਦਾਇਰ ਨਹੀਂ ਕੀਤਾ ਗਿਆ। ਇਸਦੀ ਸੁਣਵਾਈ 1 ਜੁਲਾਈ ਨੂੰ ਹੋਵੇਗੀ।
ਬ੍ਰੇਕਿੰਗ : ਸਿੱਧੂ ਮੂਸੇਵਾਲਾ ਡਾਕੂਮੈਂਟਰੀ ਮਾਮਲੇ ਦੀ ਸੁਣਵਾਈ 1 ਜੁਲਾਈ ਨੂੰ ਹੋਵੇਗੀ
RELATED ARTICLES