ਸਿੱਧੂ ਮੂਸੇਵਾਲਾ ਕਤਲ ਕੇਸ ਦੀ ਗਵਾਹੀ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਗਵਾਹੀ ਦੇਣ ਲਈ ਅਦਾਲਤ ਪੁੱਜੇ ਸਨ। ਪਰ ਸੈਸ਼ਨ ਜੱਜ ਦੀ ਛੁੱਟੀ ਹੋਣ ਕਾਰਨ ਗਵਾਹੀ ਨਹੀਂ ਹੋ ਸਕੀ। ਅਦਾਲਤ ਨੇ ਅਗਲੀ ਸੁਣਵਾਈ 11 ਅਪ੍ਰੈਲ 2025 ਲਈ ਤੈਅ ਕੀਤੀ ਹੈ। ਕੇਸ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਤਿੰਨ ਵਾਰ ਗਵਾਹੀ ਨਹੀਂ ਲਈ ਗਈ ਸੀ।
ਬ੍ਰੇਕਿੰਗ : ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਇੱਕ ਵਾਰ ਫਿਰ ਟਲੀ
RELATED ARTICLES