ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਵੀ ਹੋਣੀ ਸੀ ਪਰ ਬਲਕੌਰ ਸਿੰਘ ਅੱਜ ਦੀ ਇਸ ਸੁਣਵਾਈ ਵਿੱਚ ਸ਼ਾਮਿਲ ਨਹੀਂ ਹੋਣਗੇ । ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਨੇ ਅਦਾਲਤ ਨੂੰ ਕਿਹਾ ਹੈ ਕਿ ਉਹਨਾਂ ਦੀ ਸਿਹਤ ਖਰਾਬ ਹੈ ਜਿਸ ਕਰਕੇ ਉਹ ਅੱਜ ਗਵਾਹੀ ਦੇਣ ਲਈ ਨਹੀਂ ਆ ਸਕਣਗੇ।
ਬ੍ਰੇਕਿੰਗ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਅਦਾਲਤ ਵਿੱਚ ਨਹੀਂ ਹੋਣਗੇ ਪੇਸ਼
RELATED ARTICLES


